1
ਕਹਾਉਤਾਂ 21:21
ਪਵਿੱਤਰ ਬਾਈਬਲ O.V. Bible (BSI)
PUNOVBSI
ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
Compare
Explore ਕਹਾਉਤਾਂ 21:21
2
ਕਹਾਉਤਾਂ 21:5
ਉੱਦਮੀ ਦੀਆਂ ਜੁਗਤਾਂ ਨਿਰੀਆਂ ਵਾਫ਼ਰੀ ਵੱਲ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
Explore ਕਹਾਉਤਾਂ 21:5
3
ਕਹਾਉਤਾਂ 21:23
ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
Explore ਕਹਾਉਤਾਂ 21:23
4
ਕਹਾਉਤਾਂ 21:2
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਹੈ, ਪਰ ਯਹੋਵਾਹ ਘਟ ਘਟ ਨੂੰ ਜਾਚਦਾ ਹੈ।
Explore ਕਹਾਉਤਾਂ 21:2
5
ਕਹਾਉਤਾਂ 21:31
ਜੁੱਧ ਦੇ ਦਿਨ ਲਈ ਘੋੜਾ ਤਿਆਰ ਰਹਿੰਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।।
Explore ਕਹਾਉਤਾਂ 21:31
6
ਕਹਾਉਤਾਂ 21:3
ਚੜ੍ਹਾਵੇ ਨਾਲੋਂ ਧਰਮ ਅਤੇ ਨਿਆਉਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
Explore ਕਹਾਉਤਾਂ 21:3
7
ਕਹਾਉਤਾਂ 21:30
ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
Explore ਕਹਾਉਤਾਂ 21:30
8
ਕਹਾਉਤਾਂ 21:13
ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
Explore ਕਹਾਉਤਾਂ 21:13