1
ਕਹਾਉਤਾਂ 22:6
ਪਵਿੱਤਰ ਬਾਈਬਲ O.V. Bible (BSI)
PUNOVBSI
ਬਾਲਕ ਨੂੰ ਉਹ ਦਾ ਠੀਕ ਰਾਹ ਸਿਖਲਾ, ਤਾਂ ਉਹ ਵੱਡਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
Compare
Explore ਕਹਾਉਤਾਂ 22:6
2
ਕਹਾਉਤਾਂ 22:4
ਅਧੀਨਗੀ ਅਤੇ ਯਹੋਵਾਹ ਦਾ ਭੈ ਮੰਨਣ ਦਾ ਫਲ ਧਨ, ਆਦਰ ਅਤੇ ਜੀਉਣ ਹੈ।
Explore ਕਹਾਉਤਾਂ 22:4
3
ਕਹਾਉਤਾਂ 22:1
ਵੱਡੇ ਧਨ ਨਾਲੋਂ ਨੇਕ ਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ।
Explore ਕਹਾਉਤਾਂ 22:1
4
ਕਹਾਉਤਾਂ 22:24
ਕ੍ਰੋਧੀ ਦਾ ਮੇਲੀ ਨਾ ਬਣੀਂ ਅਤੇ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ
Explore ਕਹਾਉਤਾਂ 22:24
5
ਕਹਾਉਤਾਂ 22:9
ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
Explore ਕਹਾਉਤਾਂ 22:9
6
ਕਹਾਉਤਾਂ 22:3
ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।
Explore ਕਹਾਉਤਾਂ 22:3
7
ਕਹਾਉਤਾਂ 22:7
ਧਨਵਾਨ ਦੀਣਾ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
Explore ਕਹਾਉਤਾਂ 22:7
8
ਕਹਾਉਤਾਂ 22:2
ਧਨੀ ਅਤੇ ਦੀਣ ਇੱਕ ਦੂਜੇ ਨਾਲ ਮਿਲਦੇ ਹਨ, ਉਨ੍ਹਾਂ ਸਭਨਾਂ ਦਾ ਕਰਤਾ ਯਹੋਵਾਹ ਹੈ।
Explore ਕਹਾਉਤਾਂ 22:2
9
ਕਹਾਉਤਾਂ 22:22-23
ਮਸਕੀਨ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ, ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕਦਮਾ ਲੜੇਗਾ, ਅਤੇ ਓਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।
Explore ਕਹਾਉਤਾਂ 22:22-23