1
ਕਹਾਉਤਾਂ 23:24
ਪਵਿੱਤਰ ਬਾਈਬਲ O.V. Bible (BSI)
PUNOVBSI
ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹਦੇ ਬੁੱਧਵਾਨ ਪੁੱਤ੍ਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
Compare
Explore ਕਹਾਉਤਾਂ 23:24
2
ਕਹਾਉਤਾਂ 23:4
ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇਹ।
Explore ਕਹਾਉਤਾਂ 23:4
3
ਕਹਾਉਤਾਂ 23:18
ਕਿਉਂ ਜੋ ਸੱਚ ਮੁੱਚ ਆਖਰ ਹੈ, ਅਤੇ ਤੇਰੀ ਆਸ ਨਾ ਟੁੱਟੇਗੀ।
Explore ਕਹਾਉਤਾਂ 23:18
4
ਕਹਾਉਤਾਂ 23:17
ਤੇਰਾ ਮਨ ਪਾਪੀਆਂ ਦੀ ਰੀਸ ਨਾ ਕਰੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈ ਮੰਨ
Explore ਕਹਾਉਤਾਂ 23:17
5
ਕਹਾਉਤਾਂ 23:13
ਬਾਲਕ ਦੇ ਤਾੜਨ ਤੋਂ ਨਾ ਰੁਕ, ਭਾਵੇਂ ਤੂੰ ਛਿਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
Explore ਕਹਾਉਤਾਂ 23:13
6
ਕਹਾਉਤਾਂ 23:12
ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਮ ਗਿਆਨ ਦੀਆਂ ਗੱਲਾਂ ਵੱਲ ਲਾ।
Explore ਕਹਾਉਤਾਂ 23:12
7
ਕਹਾਉਤਾਂ 23:5
ਭਲਾ, ਤੂੰ ਮਾਯਾ ਉੱਤੇ ਆਪਣੀ ਨਿਗਾਹ ਲਾਵੇਂਗਾ? ਉਹ ਨੂੰ ਜ਼ਰੂਰ ਪਰ ਲੱਗਦੇ ਅਤੇ ਉਕਾਬ ਵਾਂਙੁ ਅਕਾਸ਼ ਵੱਲ ਉੱਡ ਜਾਂਦੀ ਹੈ।
Explore ਕਹਾਉਤਾਂ 23:5
8
ਕਹਾਉਤਾਂ 23:22
ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆਂ ਹੈਂ, ਅਤੇ ਆਪਣੀ ਮਾਂ ਨੂੰ ਉਹ ਦੇ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
Explore ਕਹਾਉਤਾਂ 23:22