1
ਕਹਾਉਤਾਂ 24:3
ਪਵਿੱਤਰ ਬਾਈਬਲ O.V. Bible (BSI)
PUNOVBSI
ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਅਸਥਿਰ ਰਹਿੰਦਾ ਹੈ।
Compare
Explore ਕਹਾਉਤਾਂ 24:3
2
ਕਹਾਉਤਾਂ 24:17
ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇਂ ਤਾਂ ਤੇਰਾ ਮਨ ਪਰਸੰਨ ਨਾ ਹੋਵੇ
Explore ਕਹਾਉਤਾਂ 24:17
3
ਕਹਾਉਤਾਂ 24:33-34
ਰਤੀਕੁ ਨੀਂਦ, ਰਤੀਕੁ ਊਂਘ, ਰਤੀਕੁ ਹੱਥ ਇਕੱਠੇ ਕਰ ਕੇ ਲੰਮਾ ਪੈਣਾ, - ਏਸ ਤਰਾਂ ਗਰੀਬੀ ਧਾੜਵੀ ਵਾਂਙੁ, ਅਤੇ ਤੰਗੀ ਸ਼ਸਤ੍ਰ ਧਾਰੀ ਵਾਂਙੁ ਤੇਰੇ ਉੱਤੇ ਆ ਪਵੇਗੀ।।
Explore ਕਹਾਉਤਾਂ 24:33-34