1
ਕਹਾਉਤਾਂ 25:28
ਪਵਿੱਤਰ ਬਾਈਬਲ O.V. Bible (BSI)
PUNOVBSI
ਜਿਹੜਾ ਮਨੁੱਖ ਆਪਣੀ ਰੂਹ ਉੱਤੇ ਵੱਸ ਨਹੀਂ ਰੱਖਦਾ, ਉਹ ਉਸ ਢੱਠੇ ਨਗਰ ਵਰਗਾ ਹੈ ਜਿਹਦੀ ਸ਼ਹਿਰ ਪਨਾਹ ਨਾ ਹੋਵੇ।।
Compare
Explore ਕਹਾਉਤਾਂ 25:28
2
ਕਹਾਉਤਾਂ 25:21-22
ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਅਤੇ ਤਿਹਾਇਆ ਹੋਵੇ ਤਾਂ ਉਹ ਨੂੰ ਪਾਣੀ ਪਿਆ, ਕਿਉਂ ਜੋ ਤੂੰ ਉਹ ਦੇ ਸਿਰ ਉੱਤੇ ਅੰਗਿਆਰਿਆਂ ਦਾ ਢੇਰ ਲਾਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।
Explore ਕਹਾਉਤਾਂ 25:21-22