1
ਕਹਾਉਤਾਂ 26:4-5
ਪਵਿੱਤਰ ਬਾਈਬਲ O.V. Bible (BSI)
PUNOVBSI
ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇਹ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ। ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇਹ, ਕਿਤੇ ਉਹ ਆਪਣੇ ਲੇਖੇ ਬੁੱਧਵਾਨ ਨਾ ਬਣ ਬੈਠੇ।
Compare
Explore ਕਹਾਉਤਾਂ 26:4-5
2
ਕਹਾਉਤਾਂ 26:11
ਜਿਵੇਂ ਕੁੱਤਾ ਆਪਣੀ ਕੈ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।
Explore ਕਹਾਉਤਾਂ 26:11
3
ਕਹਾਉਤਾਂ 26:20
ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਫੁਸ ਫੁਸੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।
Explore ਕਹਾਉਤਾਂ 26:20
4
ਕਹਾਉਤਾਂ 26:27
ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜ੍ਹਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ।
Explore ਕਹਾਉਤਾਂ 26:27
5
ਕਹਾਉਤਾਂ 26:12
ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮਰੂਖ ਲਈ ਵਧੇਰੀ ਆਸ ਹੈ!
Explore ਕਹਾਉਤਾਂ 26:12
6
ਕਹਾਉਤਾਂ 26:17
ਜਿਹੜਾ ਰਾਹ ਤੁਰਦੀਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।
Explore ਕਹਾਉਤਾਂ 26:17