1
ਕਹਾਉਤਾਂ 27:17
ਪਵਿੱਤਰ ਬਾਈਬਲ O.V. Bible (BSI)
PUNOVBSI
ਲੋਹਾ ਲੋਹੇ ਨੂੰ ਤਿੱਖਾ ਕਰਦਾ ਹੈ, ਇਉਂ ਮਨੁੱਖ ਆਪਣੇ ਮਿੱਤ੍ਰ ਦੇ ਮੁਖ ਨੂੰ ਤਿੱਖਾ ਕਰਦਾ ਹੈ।
Compare
Explore ਕਹਾਉਤਾਂ 27:17
2
ਕਹਾਉਤਾਂ 27:1
ਭਲਕ ਦਾ ਗਰਭ ਨਾ ਕਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
Explore ਕਹਾਉਤਾਂ 27:1
3
ਕਹਾਉਤਾਂ 27:6
ਹਿੱਤਕਾਰੀ ਵੱਲੋਂ ਘਾਉ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
Explore ਕਹਾਉਤਾਂ 27:6
4
ਕਹਾਉਤਾਂ 27:19
ਜਿਵੇਂ ਜਾਲ ਵਿੱਚ ਮੂੰਹ ਮੂੰਹ ਨਾਲ ਮਿਲਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨਾਲ।
Explore ਕਹਾਉਤਾਂ 27:19
5
ਕਹਾਉਤਾਂ 27:2
ਤੇਰੀ ਸਲਾਹੁਤ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ੍ਹ।
Explore ਕਹਾਉਤਾਂ 27:2
6
ਕਹਾਉਤਾਂ 27:5
ਗੁੱਝੀ ਪ੍ਰੀਤ ਨਾਲੋਂ ਖੁੱਲ੍ਹੀ ਤਾੜ ਚੰਗੀ ਹੈ।
Explore ਕਹਾਉਤਾਂ 27:5
7
ਕਹਾਉਤਾਂ 27:15
ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਤੀਵੀਂ ਦੋਵੋਂ ਇੱਕੋ ਸਮਾਨ ਹਨ!
Explore ਕਹਾਉਤਾਂ 27:15