1
ਕਹਾਉਤਾਂ 28:13
ਪਵਿੱਤਰ ਬਾਈਬਲ O.V. Bible (BSI)
PUNOVBSI
ਜਿਹੜਾ ਆਪਣੇ ਅਪਰਾਧਾਂ ਨੂੰ ਲੁੱਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਮ ਕੀਤਾ ਜਾਵੇਗਾ।
Compare
Explore ਕਹਾਉਤਾਂ 28:13
2
ਕਹਾਉਤਾਂ 28:26
ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਮੱਤ ਨਾਲ ਤੁਰਦਾ ਹੈ ਉਹ ਛੁਡਾਇਆ ਜਾਵੇਗਾ।
Explore ਕਹਾਉਤਾਂ 28:26
3
ਕਹਾਉਤਾਂ 28:1
ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਹੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਙੁ ਨਿਡਰ ਰਹਿੰਦੇ ਹਨ।
Explore ਕਹਾਉਤਾਂ 28:1
4
ਕਹਾਉਤਾਂ 28:14
ਧੰਨ ਹੈ ਉਹ ਮਨੁੱਖ ਜਿਹੜਾ ਸਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ।
Explore ਕਹਾਉਤਾਂ 28:14
5
ਕਹਾਉਤਾਂ 28:27
ਜਿਹੜਾ ਦੀਣਾਂ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਓਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
Explore ਕਹਾਉਤਾਂ 28:27
6
ਕਹਾਉਤਾਂ 28:23
ਆਦਮੀ ਨੂੰ ਤਾੜਾਂ ਦੇਣ ਵਾਲਾ ਓੜਕ ਨੂੰ ਉਸ ਨਾਲੋਂ ਜਿਹੜਾ ਜੀਭ ਨਾਲ ਝੋਲੀ ਚੁੱਕਦਾ ਹੈ ਬਾਹਲੀ ਕਿਰਪਾ ਪਾਵੇਗਾ।
Explore ਕਹਾਉਤਾਂ 28:23