1
ਕਹਾਉਤਾਂ 30:5
ਪਵਿੱਤਰ ਬਾਈਬਲ O.V. Bible (BSI)
PUNOVBSI
ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਓਹਨਾਂ ਦੀ ਢਾਲ ਹੈ।
Compare
Explore ਕਹਾਉਤਾਂ 30:5
2
ਕਹਾਉਤਾਂ 30:8
ਮਿੱਥਿਆ ਅਤੇ ਝੂਠ ਨੂੰ ਮੈਥੋਂ ਦੂਰ ਕਰ ਦੇਹ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇਹ, ਮੇਰੀ ਲੋੜ ਜੋਗੀ ਰੋਟੀ ਮੈਨੂੰ ਖਿਲਾ
Explore ਕਹਾਉਤਾਂ 30:8