1
ਕਹਾਉਤਾਂ 31:30
ਪਵਿੱਤਰ ਬਾਈਬਲ O.V. Bible (BSI)
PUNOVBSI
ਸੁੰਦਰਤਾ ਛਲ ਹੈ ਤੇ ਸੁਹੱਪਣ ਮਿੱਥਿਆ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈ ਮੰਨਦੀ ਹੈ ਸਲਾਹੀ ਜਾਵੇਗੀ।
Compare
Explore ਕਹਾਉਤਾਂ 31:30
2
ਕਹਾਉਤਾਂ 31:25-26
ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ। ਉਹ ਬੁੱਧ ਨਾਲ ਆਪਣਾ ਮੁੱਖ ਖੋਲ੍ਹਦੀ ਹੈ, ਅਤੇ ਉਹ ਦੀ ਰਸਨਾ ਉੱਤੇ ਦਯਾ ਦੀ ਸਿੱਖਿਆ ਹੈ।
Explore ਕਹਾਉਤਾਂ 31:25-26
3
ਕਹਾਉਤਾਂ 31:20
ਉਹ ਮਸਕੀਨਾਂ ਵੱਲ ਹੱਥ ਪਸਾਰਦੀ ਹੈ, ਅਤੇ ਕੰਗਾਲਾਂ ਵੱਲ ਆਪਣੇ ਹੱਥ ਲੰਮੇ ਕਰਦੀ ਹੈ।
Explore ਕਹਾਉਤਾਂ 31:20
4
ਕਹਾਉਤਾਂ 31:10
ਪਤਵੰਤੀ ਇਸਤ੍ਰੀ ਕਿਹਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਲਾਲਾਂ ਨਾਲੋਂ ਬਹੁਤ ਵਧੇਰੇ ਹੈ।
Explore ਕਹਾਉਤਾਂ 31:10
5
ਕਹਾਉਤਾਂ 31:31
ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮ ਆਪੇ ਫ਼ਾਟਕ ਵਿੱਚ ਉਹ ਨੂੰ ਜਸ ਦੇਣ!।।
Explore ਕਹਾਉਤਾਂ 31:31
6
ਕਹਾਉਤਾਂ 31:28
ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਹ ਦੀ ਸਲਾਹੁਤ ਕਰਦਾ ਹੈ
Explore ਕਹਾਉਤਾਂ 31:28