1
ਕਹਾਉਤਾਂ 4:23
ਪਵਿੱਤਰ ਬਾਈਬਲ O.V. Bible (BSI)
PUNOVBSI
ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਉਣ ਦੀਆਂ ਧਾਰਾਂ ਉਸੇ ਤੋਂ ਨਿੱਕਲਦੀਆਂ ਹਨ!
Compare
Explore ਕਹਾਉਤਾਂ 4:23
2
ਕਹਾਉਤਾਂ 4:26
ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਪਹੇ ਕਾਇਮ ਹੋਣਗੇ।
Explore ਕਹਾਉਤਾਂ 4:26
3
ਕਹਾਉਤਾਂ 4:24
ਪੁੱਠਾ ਮੂੰਹ ਆਪ ਤੋਂ ਪਰੇ ਰੱਖ, ਅਤੇ ਟੇਢੇ ਬੁੱਲ੍ਹ ਆਪ ਤੋਂ ਦੂਰ ਕਰ।
Explore ਕਹਾਉਤਾਂ 4:24
4
ਕਹਾਉਤਾਂ 4:7
ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ, ਅਤੇ ਆਪਣੀ ਸਾਰੀ ਪ੍ਰਾਪਤੀ ਨਾਲ ਸਮਝ ਨੂੰ ਪ੍ਰਾਪਤ ਕਰ।
Explore ਕਹਾਉਤਾਂ 4:7
5
ਕਹਾਉਤਾਂ 4:18-19
ਪਰ ਧਰਮੀਆਂ ਦਾ ਰਾਹ ਫ਼ਜਰ ਦੇ ਚਾਨਣ ਵਰਗਾ ਹੈ, ਜਿਹ ਦਾ ਚਾਨਣ ਪੂਰੇ ਦਿਨ ਤਾਈਂ ਵੱਧਦਾ ਜਾਂਦਾ ਹੈ। ਦੁਸ਼ਟਾਂ ਦਾ ਰਾਹ ਅਨ੍ਹੇਰੇ ਘੁੱਪ ਵਰਗਾ ਹੈ, ਓਹ ਜਾਣਦੇ ਵੀ ਨਹੀਂ ਭਈ ਓਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।।
Explore ਕਹਾਉਤਾਂ 4:18-19
6
ਕਹਾਉਤਾਂ 4:6
ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਛਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।
Explore ਕਹਾਉਤਾਂ 4:6
7
ਕਹਾਉਤਾਂ 4:13
ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਉਣ ਹੈ!
Explore ਕਹਾਉਤਾਂ 4:13
8
ਕਹਾਉਤਾਂ 4:14
ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ, ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।
Explore ਕਹਾਉਤਾਂ 4:14
9
ਕਹਾਉਤਾਂ 4:1
ਹੇ ਮੇਰੇ ਪੁੱਤ੍ਰੋ, ਤੁਸੀਂ ਪਿਉ ਦਾ ਉਪਦੇਸ਼ ਸੁਣੋ, ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ
Explore ਕਹਾਉਤਾਂ 4:1