1
ਕਹਾਉਤਾਂ 5:21
ਪਵਿੱਤਰ ਬਾਈਬਲ O.V. Bible (BSI)
PUNOVBSI
ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ, ਅਤੇ ਉਹ ਉਸ ਦੇ ਸਾਰੇ ਪਹਿਆਂ ਨੂੰ ਜਾਚਦਾ ਹੈ।
Compare
Explore ਕਹਾਉਤਾਂ 5:21
2
ਕਹਾਉਤਾਂ 5:15
ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ, ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
Explore ਕਹਾਉਤਾਂ 5:15
3
ਕਹਾਉਤਾਂ 5:22
ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ, ਅਤੇ ਉਹ ਆਪਣੇ ਹੀ ਪਾਪਾਂ ਦੇ ਬੰਧਣਾਂ ਨਾਲ ਬੱਧਾ ਜਾਵੇਗਾ।
Explore ਕਹਾਉਤਾਂ 5:22
4
ਕਹਾਉਤਾਂ 5:3-4
ਕਿਉਂ ਜੋ ਪਰਾਈ ਤੀਵੀਂ ਦੇ ਬੁੱਲ੍ਹਾਂ ਤੋਂ ਸ਼ਹਿਤ ਟਪਕਦਾ ਹੈ, ਅਤੇ ਉਹ ਦਾ ਮੂੰਹ ਤੇਲ ਨਾਲੋਂ ਵੀ ਚਿਕਣਾ ਹੈ, ਪਰ ਓੜਕ ਉਹ ਨਾਗ ਦਾਉਣੇ ਵਰਗੀ ਕੌੜੀ, ਅਤੇ ਦੋ ਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
Explore ਕਹਾਉਤਾਂ 5:3-4