1
ਕਹਾਉਤਾਂ 7:2-3
ਪਵਿੱਤਰ ਬਾਈਬਲ O.V. Bible (BSI)
PUNOVBSI
ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹੁ, ਅਤੇ ਮੇਰੀ ਤਾਲੀਮ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ। ਓਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।
Compare
Explore ਕਹਾਉਤਾਂ 7:2-3
2
ਕਹਾਉਤਾਂ 7:1
ਹੇ ਮੇਰੇ ਪੁੱਤ੍ਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
Explore ਕਹਾਉਤਾਂ 7:1
3
ਕਹਾਉਤਾਂ 7:5
ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਬਚਾਈ ਰੱਖਣ, ਉਸ ਓਪਰੀ ਤੋਂ ਜਿਹੜੀ ਲੱਲੋ ਪੱਤੋਂ ਦੀਆਂ ਗੱਲਾਂ ਕਰਦੀ ਹੈ।।
Explore ਕਹਾਉਤਾਂ 7:5