1
ਕਹਾਉਤਾਂ 8:35
ਪਵਿੱਤਰ ਬਾਈਬਲ O.V. Bible (BSI)
PUNOVBSI
ਜਿਹੜਾ ਮੈਨੂੰ ਲੱਭਦਾ ਹੈ, ਉਹ ਜੀਉਣ ਲੱਭਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।
Compare
Explore ਕਹਾਉਤਾਂ 8:35
2
ਕਹਾਉਤਾਂ 8:13
ਯਹੋਵਾਹ ਦਾ ਭੈ ਬੁਰਿਆਈ ਤੋਂ ਸੂਗ ਕਰਨਾ ਹੈ, ਘੁਮੰਡ, ਹੰਕਾਰ ਅਤੇ ਬੁਰੀ ਚਾਲ ਨਾਲ, ਪੁੱਠੇ ਮੂੰਹ ਨਾਲ ਵੀ ਮੈਂ ਵੈਰ ਰੱਖਦੀ ਹਾਂ।
Explore ਕਹਾਉਤਾਂ 8:13
3
ਕਹਾਉਤਾਂ 8:10-11
ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ, ਕਿਉਂ ਜੋ ਬੁੱਧ ਲਾਲਾਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।
Explore ਕਹਾਉਤਾਂ 8:10-11