1
ਕਹਾਉਤਾਂ 9:10
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਦੈ ਭੈ ਬੁੱਧ ਦਾ ਮੁੱਢ ਹੈ, ਅਤੇ ਪਵਿੱਤਰ ਪੁਰਖ ਦਾ ਗਿਆਨ ਹੀ ਸਮਝ ਹੈ।
Compare
Explore ਕਹਾਉਤਾਂ 9:10
2
ਕਹਾਉਤਾਂ 9:8
ਮਖੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।
Explore ਕਹਾਉਤਾਂ 9:8
3
ਕਹਾਉਤਾਂ 9:9
ਬੁੱਧਵਾਨ ਨੂੰ ਸਿੱਖਿਆ ਦੇਹ, ਉਹ ਹੋਰ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿੱਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
Explore ਕਹਾਉਤਾਂ 9:9
4
ਕਹਾਉਤਾਂ 9:11
ਮੇਰੀ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਉਣ ਦੇ ਵਰਹੇ ਢੇਰ ਸਾਰੇ ਹੋਣਗੇ।
Explore ਕਹਾਉਤਾਂ 9:11
5
ਕਹਾਉਤਾਂ 9:7
ਮਖੌਲੀਏ ਨੂੰ ਤਾੜਨ ਵਾਲ ਆਪਣੇ ਲਈ ਬੇਪਤੀ ਕਮਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।
Explore ਕਹਾਉਤਾਂ 9:7