1
ਜ਼ਬੂਰਾਂ ਦੀ ਪੋਥੀ 1:1-2
ਪਵਿੱਤਰ ਬਾਈਬਲ O.V. Bible (BSI)
PUNOVBSI
ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ, ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ। ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ, ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
Compare
Explore ਜ਼ਬੂਰਾਂ ਦੀ ਪੋਥੀ 1:1-2
2
ਜ਼ਬੂਰਾਂ ਦੀ ਪੋਥੀ 1:3
ਉਹ ਤਾਂ ਉਸ ਬਿਰਛ ਵਰਗਾ ਹੋਵੇਗਾ, ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ, ਜਿਹ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।।
Explore ਜ਼ਬੂਰਾਂ ਦੀ ਪੋਥੀ 1:3
3
ਜ਼ਬੂਰਾਂ ਦੀ ਪੋਥੀ 1:6
ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸਟਾਂ ਦਾ ਰਾਹ ਨਾਸ ਹੋ ਜਾਵੇਗਾ।।
Explore ਜ਼ਬੂਰਾਂ ਦੀ ਪੋਥੀ 1:6