1
ਜ਼ਬੂਰਾਂ ਦੀ ਪੋਥੀ 2:8
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਥੋਂ ਮੰਗ ਅਤੇ ਮੈਂ ਕੌਮਾਂ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ ਕਰ ਦਿਆਂਗਾ।
Compare
Explore ਜ਼ਬੂਰਾਂ ਦੀ ਪੋਥੀ 2:8
2
ਜ਼ਬੂਰਾਂ ਦੀ ਪੋਥੀ 2:12
ਪੁੱਤ੍ਰ ਨੂੰ ਚੁੰਮੋ ਮਤੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਝੱਟ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।।
Explore ਜ਼ਬੂਰਾਂ ਦੀ ਪੋਥੀ 2:12
3
ਜ਼ਬੂਰਾਂ ਦੀ ਪੋਥੀ 2:2-3
ਯਹੋਵਾਹ ਅਰ ਉਹ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪੋ ਵਿੱਚ ਮਤਾ ਪਕਾਉਂਦੇ ਹਨ ਭਈ ਆਓ, ਅਸੀਂ ਉਨ੍ਹਾਂ ਦਿਆਂ ਬੰਧਨਾਂ ਨੂੰ ਤੋੜ ਛੱਡੀਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉਦਾਲਿਓਂ ਲਾਹ ਸੁੱਟੀਏ।।
Explore ਜ਼ਬੂਰਾਂ ਦੀ ਪੋਥੀ 2:2-3
4
ਜ਼ਬੂਰਾਂ ਦੀ ਪੋਥੀ 2:10-11
ਸੋ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਈਓ, ਤੁਸੀਂ ਸਮਝ ਜਾਓ। ਭੈ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ ਕੰਬਦੇ ਖੁਸ਼ੀ ਮਨਾਓ
Explore ਜ਼ਬੂਰਾਂ ਦੀ ਪੋਥੀ 2:10-11