1
ਜ਼ਬੂਰਾਂ ਦੀ ਪੋਥੀ 28:7
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ ਹੈ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਨਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।।
Compare
Explore ਜ਼ਬੂਰਾਂ ਦੀ ਪੋਥੀ 28:7
2
ਜ਼ਬੂਰਾਂ ਦੀ ਪੋਥੀ 28:8
ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।
Explore ਜ਼ਬੂਰਾਂ ਦੀ ਪੋਥੀ 28:8
3
ਜ਼ਬੂਰਾਂ ਦੀ ਪੋਥੀ 28:6
ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਅਰਜੋਈਆਂ ਦੀ ਅਵਾਜ਼ ਸੁਣੀ ਹੈ।
Explore ਜ਼ਬੂਰਾਂ ਦੀ ਪੋਥੀ 28:6
4
ਜ਼ਬੂਰਾਂ ਦੀ ਪੋਥੀ 28:9
ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇਹ, ਉਨ੍ਹਾਂ ਦੀ ਪਾਲਨਾ ਕਰ ਅਤੇ ਉਨ੍ਹਾਂ ਨੂੰ ਸਦਾ ਚੁੱਕੀ ਰੱਖ।।
Explore ਜ਼ਬੂਰਾਂ ਦੀ ਪੋਥੀ 28:9