1
ਜ਼ਬੂਰਾਂ ਦੀ ਪੋਥੀ 3:3
ਪਵਿੱਤਰ ਬਾਈਬਲ O.V. Bible (BSI)
PUNOVBSI
ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।
Compare
Explore ਜ਼ਬੂਰਾਂ ਦੀ ਪੋਥੀ 3:3
2
ਜ਼ਬੂਰਾਂ ਦੀ ਪੋਥੀ 3:4-5
ਮੈਂ ਆਪਣੀ ਅਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਹਾੜੋਂ ਮੈਨੂੰ ਉੱਤਰ ਦਿੰਦਾ ਹੈ।। ਸਲਹ।। ਮੈਂ ਲੰਮਾ ਪੈ ਗਿਆ ਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂ ਜੋ ਯਹੋਵਾਹ ਮੈਨੂੰ ਸੰਭਾਲਦਾ ਹੈ।
Explore ਜ਼ਬੂਰਾਂ ਦੀ ਪੋਥੀ 3:4-5
3
ਜ਼ਬੂਰਾਂ ਦੀ ਪੋਥੀ 3:8
ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਕਰਤ ਤੇਰੀ ਪਰਜਾ ਦੇ ਉੱਤੇ ਹੋਵੇ।। ਸਲਹ।।
Explore ਜ਼ਬੂਰਾਂ ਦੀ ਪੋਥੀ 3:8
4
ਜ਼ਬੂਰਾਂ ਦੀ ਪੋਥੀ 3:6
ਮੈਂ ਉਨ੍ਹਾਂ ਧਾੜਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਆਲੇ ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।।
Explore ਜ਼ਬੂਰਾਂ ਦੀ ਪੋਥੀ 3:6