1
ਜ਼ਬੂਰਾਂ ਦੀ ਪੋਥੀ 4:8
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਅਮਨ ਵਿੱਚ ਵਸਾਉਂਦਾ ਹੈਂ।।
Compare
Explore ਜ਼ਬੂਰਾਂ ਦੀ ਪੋਥੀ 4:8
2
ਜ਼ਬੂਰਾਂ ਦੀ ਪੋਥੀ 4:4
ਕੰਬ ਜਾਓ ਅਰ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ।। ਸਲਹ।।
Explore ਜ਼ਬੂਰਾਂ ਦੀ ਪੋਥੀ 4:4
3
ਜ਼ਬੂਰਾਂ ਦੀ ਪੋਥੀ 4:1
ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇਹ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਤੰਗੀ ਵਿੱਚ ਸਾਂ, ਤੈਂ ਮੈਨੂੰ ਖੁਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।।
Explore ਜ਼ਬੂਰਾਂ ਦੀ ਪੋਥੀ 4:1