1
ਜ਼ਬੂਰਾਂ ਦੀ ਪੋਥੀ 5:12
ਪਵਿੱਤਰ ਬਾਈਬਲ O.V. Bible (BSI)
PUNOVBSI
ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ, ਢਾਲ ਰੂਪੀ ਕਿਰਪਾ ਦੇ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।।
Compare
Explore ਜ਼ਬੂਰਾਂ ਦੀ ਪੋਥੀ 5:12
2
ਜ਼ਬੂਰਾਂ ਦੀ ਪੋਥੀ 5:3
ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਂਗਾ, ਅੰਮ੍ਰਿਤ ਵੇਲੇ ਮੈਂ ਤੇਰੇ ਲਈ ਤਿਆਰੀ ਕਰ ਕੇ ਤੇਰੀ ਉਡੀਕ ਕਰਾਂਗਾ।
Explore ਜ਼ਬੂਰਾਂ ਦੀ ਪੋਥੀ 5:3
3
ਜ਼ਬੂਰਾਂ ਦੀ ਪੋਥੀ 5:11
ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਓਹ ਸਦਾ ਜੈ ਜੈ ਕਾਰ ਕਰਨ ਕਿ ਤੂੰ ਓਹਨਾਂ ਨੂੰ ਢੱਕਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੈਥੋਂ ਬਾਗ਼ ਬਾਗ਼ ਹੋਣ।
Explore ਜ਼ਬੂਰਾਂ ਦੀ ਪੋਥੀ 5:11
4
ਜ਼ਬੂਰਾਂ ਦੀ ਪੋਥੀ 5:8
ਹੇ ਯਹੋਵਾਹ, ਮੇਰੇ ਘਾਤਿਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ
Explore ਜ਼ਬੂਰਾਂ ਦੀ ਪੋਥੀ 5:8
5
ਜ਼ਬੂਰਾਂ ਦੀ ਪੋਥੀ 5:2
ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ, ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।
Explore ਜ਼ਬੂਰਾਂ ਦੀ ਪੋਥੀ 5:2