1
ਜ਼ਬੂਰਾਂ ਦੀ ਪੋਥੀ 51:10
ਪਵਿੱਤਰ ਬਾਈਬਲ O.V. Bible (BSI)
ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
Compare
Explore ਜ਼ਬੂਰਾਂ ਦੀ ਪੋਥੀ 51:10
2
ਜ਼ਬੂਰਾਂ ਦੀ ਪੋਥੀ 51:12
ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇਹ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।।
Explore ਜ਼ਬੂਰਾਂ ਦੀ ਪੋਥੀ 51:12
3
ਜ਼ਬੂਰਾਂ ਦੀ ਪੋਥੀ 51:11
ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
Explore ਜ਼ਬੂਰਾਂ ਦੀ ਪੋਥੀ 51:11
4
ਜ਼ਬੂਰਾਂ ਦੀ ਪੋਥੀ 51:17
ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਆਜਿਜ਼ ਦਿਲ ਨੂੰ ਤੂੰ ਤੁੱਛ ਨਾ ਜਾਣੇਂਗਾ।।
Explore ਜ਼ਬੂਰਾਂ ਦੀ ਪੋਥੀ 51:17
5
ਜ਼ਬੂਰਾਂ ਦੀ ਪੋਥੀ 51:1-2
ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਮਤਾਂ ਦੀ ਰੇਲ ਪੇਲ ਅਨੁਸਾਰ ਮੇਰੇ ਅਪਰਾਧ ਮਿਟਾ ਦੇਹ! ਮੇਰੀ ਬਦੀ ਤੋਂ ਮੈਨੂੰ ਚੰਗੀ ਤਰਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ
Explore ਜ਼ਬੂਰਾਂ ਦੀ ਪੋਥੀ 51:1-2
6
ਜ਼ਬੂਰਾਂ ਦੀ ਪੋਥੀ 51:7
ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ ਨਾਲੋਂ ਵੀ ਚਿੱਟਾ ਹੋ ਜਾਵਾਂਗਾ।
Explore ਜ਼ਬੂਰਾਂ ਦੀ ਪੋਥੀ 51:7
7
ਜ਼ਬੂਰਾਂ ਦੀ ਪੋਥੀ 51:4
ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਏਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫ਼ੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਉਂ ਵਿੱਚ ਤੂੰ ਸਾਫ਼ ਨਿੱਕਲੇਂ।
Explore ਜ਼ਬੂਰਾਂ ਦੀ ਪੋਥੀ 51:4
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos