1
ਜ਼ਬੂਰਾਂ ਦੀ ਪੋਥੀ 7:17
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।।
Compare
Explore ਜ਼ਬੂਰਾਂ ਦੀ ਪੋਥੀ 7:17
2
ਜ਼ਬੂਰਾਂ ਦੀ ਪੋਥੀ 7:10
ਮੇਰੀ ਢਾਲ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧ ਮਨਾਂ ਦਾ ਬਚਾਉਣ ਵਾਲਾ ਹੈ।
Explore ਜ਼ਬੂਰਾਂ ਦੀ ਪੋਥੀ 7:10
3
ਜ਼ਬੂਰਾਂ ਦੀ ਪੋਥੀ 7:11
ਪਰਮੇਸ਼ੁਰ ਸੱਚਾ ਨਿਆਉਂਕਾਰ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਖਿਝਿਆ ਰਹਿੰਦਾ ਹੈ।
Explore ਜ਼ਬੂਰਾਂ ਦੀ ਪੋਥੀ 7:11
4
ਜ਼ਬੂਰਾਂ ਦੀ ਪੋਥੀ 7:9
ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਰ ਗੁਰਦਿਆਂ ਨੂੰ ਜਾਂਚਦਾ ਹੈਂ।।
Explore ਜ਼ਬੂਰਾਂ ਦੀ ਪੋਥੀ 7:9
5
ਜ਼ਬੂਰਾਂ ਦੀ ਪੋਥੀ 7:1
ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ। ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ
Explore ਜ਼ਬੂਰਾਂ ਦੀ ਪੋਥੀ 7:1