1
ਜ਼ਬੂਰਾਂ ਦੀ ਪੋਥੀ 8:4
ਪਵਿੱਤਰ ਬਾਈਬਲ O.V. Bible (BSI)
PUNOVBSI
ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇਂ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?
Compare
Explore ਜ਼ਬੂਰਾਂ ਦੀ ਪੋਥੀ 8:4
2
ਜ਼ਬੂਰਾਂ ਦੀ ਪੋਥੀ 8:3
ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਰ ਤਾਰਿਆਂ ਨੂੰ ਜਿਹੜੇ ਤੈਂ ਕਇਮ ਕੀਤੇ ਹਨ
Explore ਜ਼ਬੂਰਾਂ ਦੀ ਪੋਥੀ 8:3
3
ਜ਼ਬੂਰਾਂ ਦੀ ਪੋਥੀ 8:5-6
ਕਿ ਤੈਂ ਉਸ ਨੂੰ ਪਰਮੇਸ਼ੁਰ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੈਂ ਸੱਭੋ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ
Explore ਜ਼ਬੂਰਾਂ ਦੀ ਪੋਥੀ 8:5-6
4
ਜ਼ਬੂਰਾਂ ਦੀ ਪੋਥੀ 8:9
ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ!।।
Explore ਜ਼ਬੂਰਾਂ ਦੀ ਪੋਥੀ 8:9
5
ਜ਼ਬੂਰਾਂ ਦੀ ਪੋਥੀ 8:1
ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ, ਜਿਹ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ!
Explore ਜ਼ਬੂਰਾਂ ਦੀ ਪੋਥੀ 8:1