1
ਜ਼ਬੂਰਾਂ ਦੀ ਪੋਥੀ 84:11
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਸ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਾ ਰੋਕੇਗਾ।
Compare
Explore ਜ਼ਬੂਰਾਂ ਦੀ ਪੋਥੀ 84:11
2
ਜ਼ਬੂਰਾਂ ਦੀ ਪੋਥੀ 84:10
ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖਾ ਬਣਨਾ ਦੁਸ਼ਟਾਂ ਦੇ ਤੰਬੂਆਂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹੈਂ।
Explore ਜ਼ਬੂਰਾਂ ਦੀ ਪੋਥੀ 84:10
3
ਜ਼ਬੂਰਾਂ ਦੀ ਪੋਥੀ 84:5
ਧੰਨ ਉਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!
Explore ਜ਼ਬੂਰਾਂ ਦੀ ਪੋਥੀ 84:5
4
ਜ਼ਬੂਰਾਂ ਦੀ ਪੋਥੀ 84:2
ਮੇਰਾ ਜੀ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ ਮਨ ਜੀਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!
Explore ਜ਼ਬੂਰਾਂ ਦੀ ਪੋਥੀ 84:2