1
ਜ਼ਬੂਰਾਂ ਦੀ ਪੋਥੀ 86:11
ਪਵਿੱਤਰ ਬਾਈਬਲ O.V. Bible (BSI)
PUNOVBSI
ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈ ਮੰਨਾਂ।
Compare
Explore ਜ਼ਬੂਰਾਂ ਦੀ ਪੋਥੀ 86:11
2
ਜ਼ਬੂਰਾਂ ਦੀ ਪੋਥੀ 86:5
ਹੇ ਪ੍ਰਭੁ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
Explore ਜ਼ਬੂਰਾਂ ਦੀ ਪੋਥੀ 86:5
3
ਜ਼ਬੂਰਾਂ ਦੀ ਪੋਥੀ 86:15
ਪਰ ਤੂੰ, ਹੇ ਪ੍ਰਭੁ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
Explore ਜ਼ਬੂਰਾਂ ਦੀ ਪੋਥੀ 86:15
4
ਜ਼ਬੂਰਾਂ ਦੀ ਪੋਥੀ 86:12
ਹੇ ਪ੍ਰਭੁ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੀਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
Explore ਜ਼ਬੂਰਾਂ ਦੀ ਪੋਥੀ 86:12
5
ਜ਼ਬੂਰਾਂ ਦੀ ਪੋਥੀ 86:7
ਮੈਂ ਆਪਣੀ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
Explore ਜ਼ਬੂਰਾਂ ਦੀ ਪੋਥੀ 86:7