1
ਜ਼ਬੂਰਾਂ ਦੀ ਪੋਥੀ 89:15
ਪਵਿੱਤਰ ਬਾਈਬਲ O.V. Bible (BSI)
PUNOVBSI
ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
Compare
Explore ਜ਼ਬੂਰਾਂ ਦੀ ਪੋਥੀ 89:15
2
ਜ਼ਬੂਰਾਂ ਦੀ ਪੋਥੀ 89:14
ਧਰਮ ਤੇ ਨਿਆਉਂ ਤੇਰੀ ਰਾਜ ਗੱਦੀ ਦੀ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ ਅੱਗੇ ਚੱਲਦੀਆਂ ਹਨ।।
Explore ਜ਼ਬੂਰਾਂ ਦੀ ਪੋਥੀ 89:14
3
ਜ਼ਬੂਰਾਂ ਦੀ ਪੋਥੀ 89:1
ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।
Explore ਜ਼ਬੂਰਾਂ ਦੀ ਪੋਥੀ 89:1
4
ਜ਼ਬੂਰਾਂ ਦੀ ਪੋਥੀ 89:8
ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ ਦੁਆਲੇ ਹੈ
Explore ਜ਼ਬੂਰਾਂ ਦੀ ਪੋਥੀ 89:8