1
ਜ਼ਬੂਰਾਂ ਦੀ ਪੋਥੀ 9:10
ਪਵਿੱਤਰ ਬਾਈਬਲ O.V. Bible (BSI)
PUNOVBSI
ਤੇਰੇ ਨਾਮ ਦੇ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੈਂ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।।
Compare
Explore ਜ਼ਬੂਰਾਂ ਦੀ ਪੋਥੀ 9:10
2
ਜ਼ਬੂਰਾਂ ਦੀ ਪੋਥੀ 9:1
ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ ਕੰਮਾਂ ਦਾ ਵਰਨਣ ਕਰਾਂਗਾ।
Explore ਜ਼ਬੂਰਾਂ ਦੀ ਪੋਥੀ 9:1
3
ਜ਼ਬੂਰਾਂ ਦੀ ਪੋਥੀ 9:9
ਅਤੇ ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾਂ ਦੇ ਸਮੇ ਦੇ ਲਈ ਇੱਕ ਉੱਚਾ ਗੜ੍ਹ।
Explore ਜ਼ਬੂਰਾਂ ਦੀ ਪੋਥੀ 9:9
4
ਜ਼ਬੂਰਾਂ ਦੀ ਪੋਥੀ 9:2
ਮੈਂ ਤੈਥੋਂ ਖੁਸ਼ ਅਤੇ ਬਾਗ਼ ਬਾਗ਼ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
Explore ਜ਼ਬੂਰਾਂ ਦੀ ਪੋਥੀ 9:2
5
ਜ਼ਬੂਰਾਂ ਦੀ ਪੋਥੀ 9:8
ਅਤੇ ਉਹ ਧਰਮ ਨਾਲ ਜਗਤ ਦਾ ਨਿਆਉਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫ਼ੈਸਲਾ ਕਰੇਗਾ
Explore ਜ਼ਬੂਰਾਂ ਦੀ ਪੋਥੀ 9:8