1
ਜ਼ਬੂਰਾਂ ਦੀ ਪੋਥੀ 90:12
ਪਵਿੱਤਰ ਬਾਈਬਲ O.V. Bible (BSI)
PUNOVBSI
ਸਾਨੂੰ ਸਾਡੇ ਦਿਨ ਗਿਣਨ ਐਉਂ ਸਿਖਲਾ, ਭਈ ਅਸੀਂ ਹਿਕਮਤ ਵਾਲਾ ਮਨ ਪਰਾਪਤ ਕਰੀਏ।
Compare
Explore ਜ਼ਬੂਰਾਂ ਦੀ ਪੋਥੀ 90:12
2
ਜ਼ਬੂਰਾਂ ਦੀ ਪੋਥੀ 90:17
ਪ੍ਰਭੁ ਸਾਡੇ ਪਰਮੇਸ਼ੁਰ ਦੀ ਪਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।।
Explore ਜ਼ਬੂਰਾਂ ਦੀ ਪੋਥੀ 90:17
3
ਜ਼ਬੂਰਾਂ ਦੀ ਪੋਥੀ 90:14
ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਭਈ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
Explore ਜ਼ਬੂਰਾਂ ਦੀ ਪੋਥੀ 90:14
4
ਜ਼ਬੂਰਾਂ ਦੀ ਪੋਥੀ 90:2
ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਰ ਜਗਤ ਨੂੰ ਤੈਂ ਰੱਚਿਆ, ਆਦ ਤੋਂ ਅੰਤ ਤੀਕ ਤੂੰ ਹੀ ਪਰਮੇਸ਼ੁਰ ਹੈਂ।
Explore ਜ਼ਬੂਰਾਂ ਦੀ ਪੋਥੀ 90:2
5
ਜ਼ਬੂਰਾਂ ਦੀ ਪੋਥੀ 90:1
ਹੇ ਪ੍ਰਭੁ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
Explore ਜ਼ਬੂਰਾਂ ਦੀ ਪੋਥੀ 90:1
6
ਜ਼ਬੂਰਾਂ ਦੀ ਪੋਥੀ 90:4
ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
Explore ਜ਼ਬੂਰਾਂ ਦੀ ਪੋਥੀ 90:4
Home
Bible
Plans
Videos