1
ਜ਼ਬੂਰਾਂ ਦੀ ਪੋਥੀ 93:1
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਰਾਜ ਕਰਦਾ ਹੈ ਓਨ ਪਰਤਾਪ ਪਹਿਨਿਆ ਹੋਇਆ ਹੈ, ਯਹੋਵਾਹ ਪਹਿਨਿਆ ਹੋਇਆ ਹੈ, ਓਨ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ।
Compare
Explore ਜ਼ਬੂਰਾਂ ਦੀ ਪੋਥੀ 93:1
2
ਜ਼ਬੂਰਾਂ ਦੀ ਪੋਥੀ 93:5
ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੀਕ ਫੱਬਦੀ ਹੈ।।
Explore ਜ਼ਬੂਰਾਂ ਦੀ ਪੋਥੀ 93:5
3
ਜ਼ਬੂਰਾਂ ਦੀ ਪੋਥੀ 93:4
ਬਾਹਲਿਆਂ ਪਾਣੀਆਂ ਦੇ ਸ਼ੋਰ ਨਾਲੋਂ ਸ਼ਾਨਦਾਰ, ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਾਈ ਵਿੱਚ ਸ਼ਾਨਦਾਰ ਹੈ।
Explore ਜ਼ਬੂਰਾਂ ਦੀ ਪੋਥੀ 93:4