1
ਜ਼ਬੂਰਾਂ ਦੀ ਪੋਥੀ 95:6-7
ਪਵਿੱਤਰ ਬਾਈਬਲ O.V. Bible (BSI)
PUNOVBSI
ਆਓ, ਅਸੀਂ ਮੱਥਾ ਟੇਕੀਏ ਅਤੇ ਨਿਉਂ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ! ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
Compare
Explore ਜ਼ਬੂਰਾਂ ਦੀ ਪੋਥੀ 95:6-7
2
ਜ਼ਬੂਰਾਂ ਦੀ ਪੋਥੀ 95:1-2
ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤ ਦੀ ਚਟਾਨ ਲਈ ਨਾਰਾ ਮਾਰੀਏ! ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
Explore ਜ਼ਬੂਰਾਂ ਦੀ ਪੋਥੀ 95:1-2
3
ਜ਼ਬੂਰਾਂ ਦੀ ਪੋਥੀ 95:3
ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ
Explore ਜ਼ਬੂਰਾਂ ਦੀ ਪੋਥੀ 95:3
4
ਜ਼ਬੂਰਾਂ ਦੀ ਪੋਥੀ 95:4
ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ
Explore ਜ਼ਬੂਰਾਂ ਦੀ ਪੋਥੀ 95:4