1
ਜ਼ਬੂਰਾਂ ਦੀ ਪੋਥੀ 97:10
ਪਵਿੱਤਰ ਬਾਈਬਲ O.V. Bible (BSI)
PUNOVBSI
ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।
Compare
Explore ਜ਼ਬੂਰਾਂ ਦੀ ਪੋਥੀ 97:10
2
ਜ਼ਬੂਰਾਂ ਦੀ ਪੋਥੀ 97:12
ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਯਾਦਗਾਰ ਦਾ ਧੰਨਵਾਦ ਕਰੋ!।।
Explore ਜ਼ਬੂਰਾਂ ਦੀ ਪੋਥੀ 97:12
3
ਜ਼ਬੂਰਾਂ ਦੀ ਪੋਥੀ 97:11
ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।
Explore ਜ਼ਬੂਰਾਂ ਦੀ ਪੋਥੀ 97:11
4
ਜ਼ਬੂਰਾਂ ਦੀ ਪੋਥੀ 97:9
ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦਿਓਤਿਆਂ ਨਾਲੋਂ ਬਹੁਤ ਮਹਾਨ ਹੈਂ!
Explore ਜ਼ਬੂਰਾਂ ਦੀ ਪੋਥੀ 97:9
Home
Bible
Plans
Videos