1
ਜ਼ਬੂਰਾਂ ਦੀ ਪੋਥੀ 98:1
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
Compare
Explore ਜ਼ਬੂਰਾਂ ਦੀ ਪੋਥੀ 98:1
2
ਜ਼ਬੂਰਾਂ ਦੀ ਪੋਥੀ 98:4
ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਰ ਕਰੋ, ਭਜਨ ਗਾਓ
Explore ਜ਼ਬੂਰਾਂ ਦੀ ਪੋਥੀ 98:4
3
ਜ਼ਬੂਰਾਂ ਦੀ ਪੋਥੀ 98:9
ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।
Explore ਜ਼ਬੂਰਾਂ ਦੀ ਪੋਥੀ 98:9