1
ਜ਼ਬੂਰਾਂ ਦੀ ਪੋਥੀ 99:9
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।।
Compare
Explore ਜ਼ਬੂਰਾਂ ਦੀ ਪੋਥੀ 99:9
2
ਜ਼ਬੂਰਾਂ ਦੀ ਪੋਥੀ 99:1
ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
Explore ਜ਼ਬੂਰਾਂ ਦੀ ਪੋਥੀ 99:1