1
ਪਰਕਾਸ਼ ਦੀ ਪੋਥੀ 16:15
ਪਵਿੱਤਰ ਬਾਈਬਲ O.V. Bible (BSI)
ਵੇਖੋਂ, ਮੈਂ ਚੋਰ ਵਾਂਙੁ ਆਉਂਦਾ ਹਾਂ । ਧੰਨ ਓਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਭਈ ਓਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ
Compare
Explore ਪਰਕਾਸ਼ ਦੀ ਪੋਥੀ 16:15
2
ਪਰਕਾਸ਼ ਦੀ ਪੋਥੀ 16:12
ਛੇਵੇਂ ਨੇ ਆਪਣਾ ਕਟੋਰਾ ਓਸ ਵੱਡੇ ਦਰਿਆ ਫਰਾਤ ਉੱਤੇ ਉਲੱਦ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ ਓਹਨਾਂ ਲਈ ਰਾਹ ਤਿਆਰ ਕੀਤਾ ਜਾਵੇ
Explore ਪਰਕਾਸ਼ ਦੀ ਪੋਥੀ 16:12
3
ਪਰਕਾਸ਼ ਦੀ ਪੋਥੀ 16:14
ਕਿਉਂ ਜੋ ਏਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ ਜਿਹੜੇ ਸਾਰੇ ਜਗਤ ਦਿਆਂ ਰਾਜਿਆਂ ਕੋਲ ਜਾਂਦੇ ਹਨ ਭਈ ਓਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਓਸ ਵੱਡੇ ਦਿਹਾੜੇ ਦੇ ਜੁੱਧ ਲਈ ਇਕੱਠਿਆਂ ਕਰਨ
Explore ਪਰਕਾਸ਼ ਦੀ ਪੋਥੀ 16:14
4
ਪਰਕਾਸ਼ ਦੀ ਪੋਥੀ 16:13
ਅਜਗਰ ਦੇ ਮੂੰਹ ਵਿਚੋਂ ਅਤੇ ਓਸ ਦਰਿੰਦੇ ਦੇ ਮੂੰਹ ਵਿੱਚੋਂ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਜੇਹੇ ਤਿੰਨ ਭ੍ਰਿਸ਼ਟ ਆਤਮੇ ਨਿੱਕਲਦੇ ਵੇਖੇ
Explore ਪਰਕਾਸ਼ ਦੀ ਪੋਥੀ 16:13
5
ਪਰਕਾਸ਼ ਦੀ ਪੋਥੀ 16:9
ਅਤੇ ਮਨੁੱਖ ਵੱਡੀ ਤਪਤ ਨਾਲ ਝੁਲਸੇ ਗਏ ਅਤੇ ਪਰਮੇਸ਼ੁਰ ਜਿਹ ਨੂੰ ਇਨ੍ਹਾਂ ਬਵਾਂ ਉੱਤੇ ਇਖ਼ਤਿਆਰ ਹੈ ਉਹ ਦੇ ਨਾਮ ਦਾ ਕੁਫ਼ਰ ਬਕਣ ਲੱਗ ਪਏ ਅਤੇ ਤੋਬਾ ਨਾ ਕੀਤੀ ਭਈ ਉਹ ਦੀ ਵਡਿਆਈ ਕਰਨ ।।
Explore ਪਰਕਾਸ਼ ਦੀ ਪੋਥੀ 16:9
6
ਪਰਕਾਸ਼ ਦੀ ਪੋਥੀ 16:2
ਪਹਿਲੇ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਉਲੱਦ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਓਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਓਹਨਾਂ ਨੂੰ ਉਸ ਤੋਂ ਬੁਰਾ ਡਾਢਾ ਘਾਓ ਪੈ ਗਿਆ।।
Explore ਪਰਕਾਸ਼ ਦੀ ਪੋਥੀ 16:2
7
ਪਰਕਾਸ਼ ਦੀ ਪੋਥੀ 16:16
ਅਤੇ ਉਨ੍ਹਾਂ ਨੇ ਉਸ ਥਾਂ ਓਹਨਾਂ ਨੂੰ ਇਕੱਠਿਆਂ ਕੀਤਾ ਜਿਹੜਾ ਇਬਰਾਨੀ ਭਾਖਿਆ ਵਿੱਚ ਹਰਮਗਿੱਦੋਨ ਕਰਕੇ ਸਦਾਉਂਦਾ ਹੈ।।
Explore ਪਰਕਾਸ਼ ਦੀ ਪੋਥੀ 16:16
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos