1
ਪਰਕਾਸ਼ ਦੀ ਪੋਥੀ 17:14
ਪਵਿੱਤਰ ਬਾਈਬਲ O.V. Bible (BSI)
ਏਹ ਲੇਲੇ ਦੇ ਨਾਲ ਜੁੱਧ ਕਰਨਗੇ ਅਤੇ ਲੇਲਾ ਓਹਨਾਂ ਉੱਤੇ ਫ਼ਤਹ ਪਾਵੇਗਾ ਇਸ ਲਈ ਜੋ ਉਹ ਪ੍ਰਭੁਆਂ ਦਾ ਪ੍ਰਭੁ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਓਹ ਭੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਮਾਤਬਰ ਹਨ
Compare
Explore ਪਰਕਾਸ਼ ਦੀ ਪੋਥੀ 17:14
2
ਪਰਕਾਸ਼ ਦੀ ਪੋਥੀ 17:1
ਓਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ ਇੱਕ ਨੇ ਆਣ ਕੇ ਮੇਰੇ ਨਾਲ ਗੱਲ ਕੀਤੀ ਭਈ ਉਰੇ ਆ, ਮੈਂ ਤੈਨੂੰ ਓਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ !
Explore ਪਰਕਾਸ਼ ਦੀ ਪੋਥੀ 17:1
3
ਪਰਕਾਸ਼ ਦੀ ਪੋਥੀ 17:8
ਉਹ ਦਰਿੰਦਾ ਜਿਹੜਾ ਤੈਂ ਮੈਂ ਵੇਖਿਆ ਸੋ ਹੈਸੀ ਅਤੇ ਨਹੀਂ ਹੈਗਾ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਉਂ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਓਸ ਦਰਿੰਦੇ ਨੂੰ ਵੇਖ ਕੇ ਭਈ ਉਹ ਹੈਸੀ ਅਤੇ ਨਹੀਂ ਹੈਗਾ ਅਤੇ ਫੇਰ ਆਉਂਦਾ ਹੈ ਅਚਰਜ ਹੋ ਜਾਣਗੇ
Explore ਪਰਕਾਸ਼ ਦੀ ਪੋਥੀ 17:8
4
ਪਰਕਾਸ਼ ਦੀ ਪੋਥੀ 17:5
ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਉਂ ਲਿਖਿਆ ਹੋਇਆ ਸੀ ਅਰਥਾਤ "ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ"
Explore ਪਰਕਾਸ਼ ਦੀ ਪੋਥੀ 17:5
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos