1
ਪਰਕਾਸ਼ ਦੀ ਪੋਥੀ 4:11
ਪਵਿੱਤਰ ਬਾਈਬਲ O.V. Bible (BSI)
PUNOVBSI
ਹੇ ਸਾਡੇ ਪ੍ਰਭੁ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ ਅਤੇ ਸਮਰੱਥਾ ਲੈਣ ਦੇ ਜੋਗ ਹੈਂ, ਤੈਂ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਓਹ ਤੇਰੀ ਹੀ ਇੱਛਿਆ ਨਾਲ ਹੋਇਆ ਅਤੇ ਰਚੀਆਂ ਗਈਆਂ !।।
Compare
Explore ਪਰਕਾਸ਼ ਦੀ ਪੋਥੀ 4:11
2
ਪਰਕਾਸ਼ ਦੀ ਪੋਥੀ 4:8
ਅਤੇ ਓਹ ਚਾਰੇ ਜੰਤੂ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ ਛੇ ਖੰਭ ਹਨ ਦੁਆਲਿਓਂ ਅਤੇ ਅੰਦਰੋਂ ਅੱਖੀਆਂ ਨਾਲ ਭਰੇ ਹੋਏ ਹਨ ਅਤੇ ਓਹ ਰਾਤ ਦਿਨ ਇਹ ਕਹਿਣ ਤੋਂ ਸਾਹ ਨਹੀਂ ਲੈਂਦੇ, - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈਸੀ ਅਤੇ ਹੈ ਅਤੇ ਆਉਣ ਵਾਲਾ ਹੈ !।।
Explore ਪਰਕਾਸ਼ ਦੀ ਪੋਥੀ 4:8
3
ਪਰਕਾਸ਼ ਦੀ ਪੋਥੀ 4:1
ਇਹ ਤੇ ਪਿੱਛੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਅਕਾਸ਼ ਵਿੱਚ ਇੱਕ ਬੂਹਾ ਖੁਲ੍ਹਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਭਈ ਐਧਰ ਉਤਾਹਾਂ ਨੂੰ ਆ ਜਾਹ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਵਾਂ
Explore ਪਰਕਾਸ਼ ਦੀ ਪੋਥੀ 4:1