1
ਰੋਮੀਆਂ ਨੂੰ 5:8
ਪਵਿੱਤਰ ਬਾਈਬਲ O.V. Bible (BSI)
ਪਰੰਤੂ ਪਰਮੇਸ਼ੁਰ ਆਪਣਾ ਪ੍ਰੇਮ ਸਾਡੇ ਉੱਤੇ ਇਉਂ ਪਰਗਟ ਕਰਦਾ ਹੈ ਭਈ ਜਾਂ ਅਸੀਂ ਅਜੇ ਪਾਪੀ ਹੀ ਸਾਂ ਤਾਂ ਮਸੀਹ ਸਾਡੇ ਲਈ ਮੋਇਆ
Compare
Explore ਰੋਮੀਆਂ ਨੂੰ 5:8
2
ਰੋਮੀਆਂ ਨੂੰ 5:5
ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪ੍ਰੇਮ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਹਿਰਦਿਆਂ ਵਿੱਚ ਪਾਇਆ ਗਿਆ ਹੋਇਆ ਹੈ
Explore ਰੋਮੀਆਂ ਨੂੰ 5:5
3
ਰੋਮੀਆਂ ਨੂੰ 5:3-4
ਨਿਰਾ ਇਹੋ ਨਹੀਂ ਸਗੋਂ ਬਿਪਤਾਂ ਵਿੱਚ ਭੀ ਅਭਮਾਨ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਭਈ ਬਿਪਤਾ ਧੀਰਜ ਪੈਦਾ ਕਰਦੀ ਹੈ ਅਤੇ ਧੀਰਜ ਦ੍ਰਿੜ੍ਹਤਾ ਅਤੇ ਦ੍ਰਿੜਤਾ ਆਸ ਪੈਦੀ ਕਰਦੀ ਹੈ
Explore ਰੋਮੀਆਂ ਨੂੰ 5:3-4
4
ਰੋਮੀਆਂ ਨੂੰ 5:1-2
ਸੋ ਜਦੋਂ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਵੱਲ ਸ਼ਾਂਤੀ ਰੱਖੀਏ ਜਿਹ ਦੇ ਰਾਹੀਂ ਵੀ ਅਸੀਂ ਨਿਹਚਾ ਨਾਲ ਓਸ ਕਿਰਪਾ ਵਿੱਚ ਅੱਪੜੇ ਜਿਹ ਦੇ ਉੱਤੇ ਖਲੋਤੇ ਹਾਂ, ਅਤੇ ਪਰਮੇਸ਼ੁਰ ਦੇ ਪਰਤਾਪ ਦੀ ਆਸ ਉੱਤੇ ਅਭਮਾਨ ਕਰੀਏ
Explore ਰੋਮੀਆਂ ਨੂੰ 5:1-2
5
ਰੋਮੀਆਂ ਨੂੰ 5:6
ਜਦੋਂ ਅਸੀਂ ਨਿਰਬਲ ਹੀ ਸਾਂ ਤਦੋਂ ਮਸੀਹ ਵੇਲੇ ਸਿਰ ਕੁਧਰਮੀਆਂ ਦੇ ਲਈ ਮੋਇਆ
Explore ਰੋਮੀਆਂ ਨੂੰ 5:6
6
ਰੋਮੀਆਂ ਨੂੰ 5:9
ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਨਾਲ ਧਰਮੀ ਠਹਿਰਾਏ ਗਏ ਤਾਂ ਇਸ ਨਾਲੋਂ ਬਹੁਤ ਵਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚ ਜਾਵਾਂਗੇ
Explore ਰੋਮੀਆਂ ਨੂੰ 5:9
7
ਰੋਮੀਆਂ ਨੂੰ 5:19
ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਹੀ ਬਹੁਤ ਧਰਮੀ ਠਹਿਰਾਏ ਜਾਣਗੇ
Explore ਰੋਮੀਆਂ ਨੂੰ 5:19
8
ਰੋਮੀਆਂ ਨੂੰ 5:11
ਅਤੇ ਨਿਰਾ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਭੀ ਆਪਣੇ ਪ੍ਰਭੁ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।।
Explore ਰੋਮੀਆਂ ਨੂੰ 5:11
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos