1
ਰੂਥ 1:16
ਪਵਿੱਤਰ ਬਾਈਬਲ O.V. Bible (BSI)
PUNOVBSI
ਪਰ ਰੂਥ ਬੋਲੀ, ਮੇਰੇ ਅੱਗੇ ਤਰਲੇ ਨਾ ਪਾ ਜੋ ਮੈਂ ਤੈਨੂੰ ਇਕੱਲਿਆਂ ਛੱਡਾਂ ਅਤੇ ਮੰਗਰੋਂ ਮੁੜਾਂ ਕਿਉਂਜੋ ਜਿੱਥੇ ਤੂੰ ਜਾਵੇਂਗੀ ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਂਗੀ ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਸੋ ਮੇਰੇ ਲੋਕ ਅਤੇ ਤੇਰਾ ਪਰਮੇਸ਼ੁਰ ਸੋ ਮੇਰਾ ਪਰਮੇਸ਼ੁਰ ਹੋਵੇਗਾ
Compare
Explore ਰੂਥ 1:16
2
ਰੂਥ 1:17
ਜਿੱਥੇ ਤੂੰ ਮਰੇਂਗੀ ਉੱਥੇ ਮੈਂ ਮਰਾਂਗੀ ਅਤੇ ਉੱਥੇ ਹੀ ਮੈਂ ਦੱਬੀ ਜਾਂਵਾਗੀ। ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਹ ਦੇ ਨਾਲੋਂ ਭੀ ਵਧੀਕ ਵੀ ਜੇ ਕਦੀ ਮੌਤ ਤੋਂ ਛੁੱਟ ਕੋਈ ਹੋਰ ਕਾਰਨ ਮੈਨੂੰ ਤੈਥੋਂ ਵੱਖਰੀ ਕਰੇ
Explore ਰੂਥ 1:17