1
ਰੂਥ 2:12
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਤੇਰੇ ਕੰਮ ਦਾ ਵੱਟਾ ਦੇਵੇ ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ ਜਿਹ ਦੇ ਖੰਭ ਹੇਠ ਪਰਤੀਤ ਕਰਕੇ ਤੂੰ ਆਈ ਹੈਂ ਤੈਨੂੰ ਪੂਰਾ ਵੱਟਾ ਦਿੱਤਾ ਜਾਵੇ
Compare
Explore ਰੂਥ 2:12
2
ਰੂਥ 2:11
ਤਦ ਬੋਅਜ਼ ਨੇ ਉੱਤਰ ਦੇ ਕੇ ਉਹ ਨੂੰ ਆਖਿਆ, ਮੈਨੂੰ ਉਹ ਸਾਰੀ ਗੱਲ ਦੀ ਖ਼ਬਰ ਹੈ ਜੋ ਤੈਂ ਆਪਣੇ ਪਤੀ ਦੇ ਮਰਨ ਦੇ ਮੰਗਰੋਂ ਆਪਣੀ ਸੱਸ ਦੇ ਨਾਲ ਕੀਤੀ ਅਤੇ ਕਿੱਕਰ ਤੈਂ ਆਪਣੇ ਪਿਓ ਅਤੇ ਆਪਣੀ ਮਾਂ ਅਤੇ ਆਪਣੀ ਜੰਮਣ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ ਜਿਨ੍ਹਾਂ ਨੂੰ ਤੂੰ ਅੱਗੇ ਨਹੀਂ ਜਾਣਦੀ ਸੀ
Explore ਰੂਥ 2:11