1
ਤੀਤੁਸ ਨੂੰ 1:16
ਪਵਿੱਤਰ ਬਾਈਬਲ O.V. Bible (BSI)
PUNOVBSI
ਓਹ ਆਖਦੇ ਹਨ ਭਈ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ ਪਰ ਆਪਣੀਆਂ ਕਰਨੀਆਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਓਹ ਘਿਣਾਉਣੇ ਅਤੇ ਅਣਆਗਿਆਕਾਰ ਅਤੇ ਹਰੇਕ ਭਲੇ ਕੰਮ ਦੇ ਲਈ ਅਪਰਵਾਨ ਹਨ।।
Compare
Explore ਤੀਤੁਸ ਨੂੰ 1:16
2
ਤੀਤੁਸ ਨੂੰ 1:15
ਸੁੱਚਿਆਂ ਲਈ ਸੱਭੋ ਕੁਝ ਸੁੱਚਾ ਹੈ ਪਰ ਭਰਿਸ਼ਟਾਂ ਅਤੇ ਬੇਪਰਤੀਤਿਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਅੰਤਹਕਰਨ ਭਰਿਸ਼ਟ ਹੋਏ ਹੋਏ ਹਨ
Explore ਤੀਤੁਸ ਨੂੰ 1:15
3
ਤੀਤੁਸ ਨੂੰ 1:9
ਅਤੇ ਨਿਹਚਾ ਜੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਉਹ ਖਰੀ ਸਿੱਖਿਆ ਨਾਲ ਉਪਦੇਸ਼ ਕਰੇ ਨਾਲੇ ਢੁੱਚਰ ਡਾਹੁਣ ਵਾਲਿਆਂ ਨੂੰ ਕਾਇਲ ਕਰ ਸੱਕੇ।।
Explore ਤੀਤੁਸ ਨੂੰ 1:9
4
ਤੀਤੁਸ ਨੂੰ 1:7-8
ਕਿਉਂਕਿ ਚਾਹੀਦਾ ਹੈ ਭਈ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਮੁਖਤਿਆਰ ਹੋ ਕੇ ਨਿਰਦੋਸ਼ ਹੋਵੇ, ਨਾ ਮਨ ਮਤੀਆਂ, ਨਾ ਕ੍ਰੋਧੀ, ਨਾ ਪਿਆਕੜ, ਨਾ ਮੁੱਕੇਬਾਜ਼, ਨਾ ਝੂਠੇ ਨਫ਼ੇ ਦਾ ਲੋਭੀ ਹੋਵੇ ਸਗੋਂ ਪਰਾਹੁਣਚਾਰ, ਨੇਕੀ ਦਾ ਪ੍ਰੇਮੀ, ਸੁਰਤ ਵਾਲਾ, ਧਰਮੀ, ਪਵਿੱਤਰ, ਸੰਜਮੀ ਹੋਵੇ
Explore ਤੀਤੁਸ ਨੂੰ 1:7-8
5
ਤੀਤੁਸ ਨੂੰ 1:6
ਜੇ ਕੋਈ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ ਜਿਹ ਦੇ ਬਾਲਕ ਨਿਹਚਾਵਾਨ ਹੋਣ ਅਤੇ ਉਨ੍ਹਾਂ ਦੇ ਜੁੰਮੇ ਬਦਚਲਣੀ ਦਾ ਦੋਸ਼ ਨਾ ਹੋਵੇ ਅਤੇ ਨਾ ਓਹ ਢੀਠ ਹੋਣ
Explore ਤੀਤੁਸ ਨੂੰ 1:6