1
ਜ਼ਕਰਯਾਹ 10:1
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਓਹਨਾਂ ਨੂੰ ਵਾਛੜ ਵਾਲਾ ਮੀਂਹ, ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।
Compare
Explore ਜ਼ਕਰਯਾਹ 10:1
2
ਜ਼ਕਰਯਾਹ 10:12
ਮੈਂ ਓਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਓਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ।।
Explore ਜ਼ਕਰਯਾਹ 10:12