1
ਜ਼ਕਰਯਾਹ 6:12
ਪਵਿੱਤਰ ਬਾਈਬਲ O.V. Bible (BSI)
PUNOVBSI
ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਵੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ
Compare
Explore ਜ਼ਕਰਯਾਹ 6:12
2
ਜ਼ਕਰਯਾਹ 6:13
ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ ਅਤੇ ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੇ ਮਤੇ ਹੋਣਗੇ
Explore ਜ਼ਕਰਯਾਹ 6:13