1
1 ਕੁਰਿੰਥੀ 2:9
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
Compare
Explore 1 ਕੁਰਿੰਥੀ 2:9
2
1 ਕੁਰਿੰਥੀ 2:14
ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।
Explore 1 ਕੁਰਿੰਥੀ 2:14
3
1 ਕੁਰਿੰਥੀ 2:10
ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।
Explore 1 ਕੁਰਿੰਥੀ 2:10
4
1 ਕੁਰਿੰਥੀ 2:12
ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ।
Explore 1 ਕੁਰਿੰਥੀ 2:12
5
1 ਕੁਰਿੰਥੀ 2:4-5
ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ। ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।
Explore 1 ਕੁਰਿੰਥੀ 2:4-5