ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ