1
ਰਸੂਲਾਂ ਦੇ ਕਰਤੱਬ 10:34-35
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ। ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।
Compare
Explore ਰਸੂਲਾਂ ਦੇ ਕਰਤੱਬ 10:34-35
2
ਰਸੂਲਾਂ ਦੇ ਕਰਤੱਬ 10:43
ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।
Explore ਰਸੂਲਾਂ ਦੇ ਕਰਤੱਬ 10:43