1
ਰਸੂਲਾਂ ਦੇ ਕਰਤੱਬ 12:5
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।
Compare
Explore ਰਸੂਲਾਂ ਦੇ ਕਰਤੱਬ 12:5
2
ਰਸੂਲਾਂ ਦੇ ਕਰਤੱਬ 12:7
ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
Explore ਰਸੂਲਾਂ ਦੇ ਕਰਤੱਬ 12:7