1
ਰਸੂਲਾਂ ਦੇ ਕਰਤੱਬ 13:2-3
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ। ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।
Compare
Explore ਰਸੂਲਾਂ ਦੇ ਕਰਤੱਬ 13:2-3
2
ਰਸੂਲਾਂ ਦੇ ਕਰਤੱਬ 13:39
ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।
Explore ਰਸੂਲਾਂ ਦੇ ਕਰਤੱਬ 13:39
3
ਰਸੂਲਾਂ ਦੇ ਕਰਤੱਬ 13:47
ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
Explore ਰਸੂਲਾਂ ਦੇ ਕਰਤੱਬ 13:47