1
ਰਸੂਲਾਂ ਦੇ ਕਰਤੱਬ 15:11
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ।
Compare
Explore ਰਸੂਲਾਂ ਦੇ ਕਰਤੱਬ 15:11
2
ਰਸੂਲਾਂ ਦੇ ਕਰਤੱਬ 15:8-9
ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ। ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।
Explore ਰਸੂਲਾਂ ਦੇ ਕਰਤੱਬ 15:8-9