1
ਰਸੂਲਾਂ ਦੇ ਕਰਤੱਬ 17:27
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।
Compare
Explore ਰਸੂਲਾਂ ਦੇ ਕਰਤੱਬ 17:27
2
ਰਸੂਲਾਂ ਦੇ ਕਰਤੱਬ 17:26
ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
Explore ਰਸੂਲਾਂ ਦੇ ਕਰਤੱਬ 17:26
3
ਰਸੂਲਾਂ ਦੇ ਕਰਤੱਬ 17:24
ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
Explore ਰਸੂਲਾਂ ਦੇ ਕਰਤੱਬ 17:24
4
ਰਸੂਲਾਂ ਦੇ ਕਰਤੱਬ 17:31
ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।
Explore ਰਸੂਲਾਂ ਦੇ ਕਰਤੱਬ 17:31
5
ਰਸੂਲਾਂ ਦੇ ਕਰਤੱਬ 17:29
ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।
Explore ਰਸੂਲਾਂ ਦੇ ਕਰਤੱਬ 17:29